Are you looking for love status in punjabi language, if you really do then we must say you are on the right place. Here we have the list of top rated romantic punjabi status for you all. If you really want to impress your love then this is the right place for you.
Don’t forget you find best whatsapp status on Status33.com. Giving a tight hug to him/ her is the best felling in the world. But sometime it’s not possible due to long distance gap. Don’t be sad you can still your feelings with your girlfriend, boyfriend, husband or wife from the below punjabi love status.
Top 80 Romantic Love Status in Punjabi for Whatsapp
Also note all the below love status in punjabi language are free to copy and share. So what are you waiting for? Choose your best punjabi love status and send to your love now.
1. कितना चाहते है तुमको ये कभी कह नहीं पाते बस इतना जानते हैं की तेरे बिना रह नहीं पाते
2. ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ
3. ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ
4. ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
5. आंखें पढ़ो, और जानो हमारी रज़ा क्या है. . .हर बात लफ़्ज़ों से बयान हो, तो मज़ा क्या है. .
6. ਤੇਰਾ __ਨਾਮ ? __ਸੋਹਣਿਅਾ ? ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ ? ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ ? ਸਿਖਣਾ..??
7. ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ
8. ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….?
9. ਚਿੱਤ ਮੇਰਾ ਤੇ ਚੇਤਾ ਤੇਰਾ ❤
10. ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।
11. ਕਿਥੋ ਤਲਾਸ਼ kareGi ” mere ” ਜਿਹੇ ਸਖਸ਼ ਨੂੰ…..ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..
12. ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।
13. ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
14. ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ?
15. ♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
16. ? ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ ? ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
17. ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..
18. ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
19. ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ |
20. ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ
21. ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
22. ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।
23. ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ
24. ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ-ਮੈਂ ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ
25. ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ ….ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ ਨਹੀਂ |
26. ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ
27. ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ….. ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ….!
28. ਇਸ਼ਕ ਕਦੇ ਝੂਠਾ ਨਹੀ ਹੁੰਦਾ…ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ…!!
29. ਮੈਂ ਮਾਂ ਵਾਸਤੇ ਕੀ ਲਿੱਖਾ ?? ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ ??
30. ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ
31. ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ
32. ?ਸਾਡੇ ਉਤੇ ਹੱਕ ਵੀ? ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..?
33. ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ
34. ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ
35. ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
36. ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ, ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ..।
37. ਮੇਰੀਆਂ ਸੋਚਾਂ ਨੇ ਖੁਦਕਸ਼ੀ ਕਰ ਲਈ..! ਚੰਦ ਰਿਸ਼ਤਿਆਂ ਨੂੰ ਜ਼ਿੰਦਗੀ ਦੇਣ ਲਈ.. !
38. ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
39. ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ
40. ਨੀ ਅਸੀਂ ? ਸੱਚੇ ਪਿਅਾਰਾਂ ❤ ਵਾਲੇ ਹਾਂ. , ਕਦੇ ਕਿਸੇ ਦਾ time⏰ ਨੀ ਚੱਕੀ ਦਾ . ਕੱਪੜੇ ??ਮੈਲੇ ਪਾ ਸਕਦੇ ਅਾ , ਪਰ dil ❤ ਨੂੰ ਸਾਫ ਰੱਖੀ ਦਾ
41. ਤੂੰ ਹੀ ਸੀ ਤੂੰ ਹੀ ਏ ਤੂੰ ਹੀ ਰਹੇਂਗੀ
42. ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ…♥♥
43. ਗੱਲ ਤਾਂ ਸਾਰੀ ? ਜਜ਼ਬਾਤਾਂ ਦੀ ਅਾ, ਕੲੀ ਵਾਰੀ ਪਿਅਾਰ ? ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾ
44. ਜੀਣਾ ਮਰਨਾ ਹੋਵੇ ਨਾਲ ਤੇਰੇ , ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ , ਤੈਨੂੰ ਜਿੰਦਗੀ ਆਪਣੀ ਆਖ ਸਕਾਂ , ਬਸ ਏਨਾ ਕੁ ਤੇਰੇ ਤੇ ਹੱਕ ਹੋਵੇ
45. ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ
46. ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
47. ?✌ ਦੋ ਚੀਜ਼ਾਂ ਨੂੰ ?ਯਾਦ ਕਰਕੇ ? ਬੰਦਾ ਸਾਰੀ ਜ਼ਿੰਦਗੀ ?ਮੁਸਕਰਾਉਦਾ ਰਹਿੰਦਾ ! ?ਪਹਿਲਾ ?ਪਿਆਰ, ਤੇ ✌ਦੂਜਾ ScHooL ਵਾਲੇ ?ਯਾਰ
48. ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆ
49. ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ
50. ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆ
51. ਰੱਬਾ ਮੇਰੇ ਪਿਆਰ ਨੂੰ ਅੱਖਾ ਸਾਹਮਣੇ ਰਹਿਣ ਦੇ , ਰੱਜਿਆ ਨੀ ਦਿਲ ਅਜੇ ਹੋਰ ਤੱਕ ਲੈਣ ਦੇ
52. ਮੇਰੇ ਕਰਮਾ ਚ ਲਿੱਖਿਆ ਪਿਆਰ ਤੇਰਾਮੈ ਹੁਣ ਉਮਰਾ ਤੱਕ ਨਿਭਾਵਾਗੀ <3
53. ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ
54. ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏ
55. ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ , ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.
56. ਇਸ਼ਕ ਨਿਮਾਣਾ ਰਾਹ ਤੱਕਦਾ, ਹੁਸਨ ਹਮੇਸ਼ਾ ਆਕੜ ਰੱਖਦਾ .
57. ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ , ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀ |
58. ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ |
59. ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏ |
60. ਮੇਰੇ ਹੱਥਾਂ ‘ਚ ਜਦੋਂ ਤੇਰਾ ਹੱਥ ਆ ਜਾਵੇਗਾ , ਉਮਰ ਭਰ ਦਾ ਸਫ਼ਰ ਦੋ ਪਲ ‘ ਚ ਕਟ ਜਾਵੇਗਾ |
61. ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ |
62. ਪਹਿਲਾ ਨਹੀਂ ਦੇਖਿਆ ਸੀ ਉਨ੍ਹਾਂ ਨੂੰ ਏਨਾ ਕਰੀਬ ਤੋਂ, ਪਿਆਰ ਉਨ੍ਹਾਂ ਦਾ ਮਿਲਿਆ ਚੰਗੇ ਨਸੀਬ ਤੋਂ|
63. ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ |
64. ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |
65. ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ |
66. ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
67. ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ
68. ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ
69. ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!
70. ਜ਼ਿੰਦਗੀ ਬਹੁਤ ਸੋਹਣੀ ਹੈ…ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ
71. ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ
72. ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ
73. ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
74. ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।
75. ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
76. ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।
77. ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
78. ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
79. ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
80. ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.
You may also like to read: Punjabi Status
Also Visit: Heart Touching Sad Status in Punjabi
Finally we hope friends you all enjoyed our collection of “Romantic Love Status in Punjabi for Whatsapp“, If by mistake we forget to share your best love status then do let us know via comment box below. Lastly have a wonderful day ahead and keep visiting Status33.com for more status updates.