Heart Touching Sad Status in Punjabi for Whatsapp

Are you having a tough day? If you really do then we are glad that you find this article. Here we are going to share you the latest list of heart touching sad status in punjabi language for sharing with your true love. Getting loved by someone is an amazing felling in the world. So without getting into any other query lets directly jump into the collection of sad status in punjabi, cheers.sad status in punjabi

Heart Touching Sad Status in Punjabi for Whatsapp, Facebook

If you want to express your felling to him/ her with punjabi sad status. Then below we have latest collection, you surely going to love it. So what are you waiting for, scroll down and select your best one.

1. ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ

2. ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ,ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

3. ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ … ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ

4. ਮਰ ਜਾਣਾ ਇੱਕ ਦਿਨ ਰੁੱਕ ਜਾਣੇ ਸਾਹ ,,  ਮਨਾਲੀ ਫੇਰ ਜਸ਼ਨ ਤੇ ਕਰਲੀ ਪੂਰੇ ਚਾ ..

5. ਅਸੀ ਚਾਹੇ ਕਿੰਨੀਆਂ ਵੀ ਕਿਤਾਬਾਂ ਪੜ ਲਈਏ ,, ਪਰ ਸਕੂਨ ਤਾਂ ਤੇਰੇ ਇੱਕ ਮੈਸਿਜ ਨਾਲ ਆਉਂਦਾ ..

6. ਕਿਸੇ ਹੱਦ ਤੱਕ ਚਾਹੁੰਦਾ ਤਾਂ ਉਹਨੇ ਮਿਲ ਜਾਣਾ ਸੀ ,, ਹੱਦ ਤੋਂ ਜਿਆਦਾ ਚਾਹਿਆ ਤਾਂ ਹੀ ਤਾਂ ਉਹਨੂੰ ਗਰੂਰ ਹੋ ਗਿਆ ..

7. ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

8. ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..

9. ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..ਨਾ ਬਚਿਆ ਕੁੱਝ ਲੁਟਾਉਣ ਲਈ …ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ

10. ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ, ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,

11. ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…

12. ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ , ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ

13. ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ

14. ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ

15. ਕਦੇ ਰੋਂਦਾ ਨਹੀਂ ਦਿਲ ਕਿਸੇ ਮੋੜ ਉੱਤੇ ,ਕਦੇ ਐਵੇਂ ਹੀ ਰੋਣ ਨੂੰ ਜੀ ਕਰਦਾ ,,
ਕਦੇ ਮੰਗਦਾ ਦਿਲ ਇਕ ਹੋਰ ਉਮਰ ,ਕਦੇ ਇਹ ਵੀ ਮਿਟਾਉਣ ਨੂੰ ਜੀ ਕਰਦਾ .. 🙁

16. ਅਕਲਾਂ ਬਾਝੋਂ ਖੂਹ ਖਾਲੀ ,ਬਾਝ ਮੁਹੱਬਤ ਰੂਹ ਖਾਲੀ ,,
ਤੇਰੇ ਬਾਝੋਂ ਮੈਂ ਖਾਲੀ ,ਮੇਰੇ ਬਾਝੋਂ ਤੂੰ ਖਾਲੀ ..

17. ਵੇ ਸਾਡਾ ਇਕ ਇਕ ਪਲ ਲੰਘੇ ਸਦੀਆਂ ਦੇ ਵਾਂਗ ,,
ਦਿਨ ਕਰਦੇ ਮਖੌਲ ਸਾਡੀ ਰਾਤ ਲਾਵੇ ਸਾਂਗ ..

18. ਸ਼ੀਸ਼ੇ ਦੀ ਤਰ੍ਹਾਂ ਦਿੱਲ ਸਾਫ ਹੈ ਇਸ ਵਿੱਚ ਕੋਈ ਰਾਜ ਨਹੀਂ ,,
ਤਾਂ ਹੀ ਕਿਸੇ ਲਈ ਖਾਸ ਹਾਂ ਤੇ ਕਿਸੇ ਲਈ ਖਾਕ ਵੀ ਨਹੀਂ .. 😔

19. ਰੋਕਣ ਦੀ ਕੋਸ਼ਿਸ਼ ਤਾਂ ਬਹੁਤ ਕੀਤੀ ਪਲਕਾਂ ਨੇ ਪਰ ਇਸ਼ਕ ਵਿੱਚ ਪਾਗਲ ਸੀ ,,
ਹੰਝੂ ਖ਼ੁਦਕੁਸ਼ੀ ਕਰ ਗਏ :'(

20. ਜ਼ਖਮ ਪੈਰਾਂ ਦੇ ਅਸੀਂ ਤਾਂ ਦੇਖਣੋ ਹੀ ਹਟ ਗਏ…ਕੰਡਿਆਂ ਤੇ ਤੁਰਨ ਦੀ ਹੁਣ ਆਦਤ ਹੋ ਗਈ…

Punjabi Sad Status Images in Punjabi Language for Whatsapp, Facebook, Instagram

Related Posts:

We hope you enjoyed our collection of “Heart Touching Sad Status in Punjabi for Whatsapp“, If you have query or suggestion for your blog then feel free to let us know via comments below. Lastly from our team we wish you great happiness and joy in your life.

Leave a Reply

Your email address will not be published. Required fields are marked *

This site uses Akismet to reduce spam. Learn how your comment data is processed.